Ezekiel 13:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਸਾਰੀਆਂ ਗੱਲਾਂ ਇਸਰਾਏਲ ਦੇ ਝੂਠੇ ਨਬੀ ਨਾਲ ਵਾਪਰਨਗੀਆਂ। ਉਹ ਨਬੀ ਯਰੂਸ਼ਲਮ ਦੇ ਲੋਕਾਂ ਨਾਲ ਗੱਲ ਕਰਦੇ ਹਨ। ਉਹ ਨਬੀ ਆਖਦੇ ਹਨ ਕਿ ਇੱਥੇ ਸ਼ਾਂਤੀ ਹੋਵੇਗੀ, ਪਰ ਇੱਥੇ ਸ਼ਾਂਤੀ ਹੈ ਨਹੀਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਵਿਖੇ ਅਗੰਮ ਵਾਚਦੇ ਹਨ ਅਤੇ ਉਸ ਦੀ ਸੁਖ ਸਾਂਦ ਦੇ ਦਰਸ਼ਣ ਵੇਖਦੇ ਹਨ ਜਦੋਂ ਕਿ ਸੁਖ ਨਹੀਂ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਬਾਰੇ ਭਵਿੱਖਬਾਣੀ ਕਰਦੇ ਹਨ ਅਤੇ ਉਸ ਦੀ ਸੁੱਖ-ਸਾਂਦ ਦੇ ਦਰਸ਼ਣ ਵੇਖਦੇ ਹਨ, ਜਦੋਂ ਕਿ ਸੁੱਖ ਨਹੀਂ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।