Ezekiel 13:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੀਆਂ ਨਬੀਆਂ ਵੱਲ ਦੇਖ। ਉਹ ਨਬੀਆਂ ਮੇਰੇ ਲਈ ਨਹੀਂ ਬੋਲਦੀਆਂ। ਉਹ ਉਹੀ ਗੱਲਾਂ ਆਖਦੀਆਂ ਹਨ ਜੋ ਉਹ ਆਖਣਾ ਚਾਹੁੰਦੀਆਂ ਹਨ। ਇਸ ਲਈ ਤੈਨੂੰ ਮੇਰੇ ਵਾਸਤੇ ਉਨ੍ਹਾਂ ਦੇ ਖਿਲਾਫ਼ ਵੀ ਬੋਲਣਾ ਚਾਹੀਦਾ ਹੈ। ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਅਵੱਸ਼ ਆਖਣੀਆਂ ਚਾਹੀਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਅਗੰਮ ਵਾਚਦੀਆਂ ਹਨ ਮੂੰਹ ਮਰੋੜ ਅਤੇ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ