Ezekiel 13:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕਾਂ ਨੂੰ ਇਹ ਸੋਚਣ ਲਾ ਦਿੰਦੀਆਂ ਹੋ ਕਿ ਮੈ ਮਹੱਤਵਪੂਰਣ ਨਹੀਂ ਹਾਂ। ਤੁਸੀਂ ਉਨ੍ਹਾਂ ਨੂੰ ਜੌਆਂ ਦੀਆਂ ਕੁਝ ਮੁੱਠੀਆਂ ਅਤੇ ਰੋਟੀਆਂ ਦੇ ਕੁਝ ਟੁਕੜਿਆਂ ਬਦਲੇ ਮੇਰੇ ਖਿਲਾਫ਼ ਕਰ ਦਿੰਦੀਆਂ ਹੋ। ਤੁਸੀਂ ਮੇਰੇ ਲੋਕਾਂ ਨਾਲ ਝੂਠ ਬੋਲਦੀਆਂ ਹੋ। ਉਹ ਲੋਕ ਉਨ੍ਹਾਂ ਝੂਠਾਂ ਨੂੰ ਸੁਣਨਾ ਪਸੰਦ ਕਰਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੀਆਂ ਹੋ ਜਿਨ੍ਹਾਂ ਨੂੰ ਜਿਉਣਾ ਚਾਹੀਦਾ ਹੈ। ਅਤੇ ਤੁਸੀਂ ਉਨ੍ਹਾਂ ਲੋਕਾਂ ਨੂੰ ਜਿਉਣ ਦਿੰਦੀਆਂ ਹੋ ਜਿਨ੍ਹਾਂ ਨੂੰ ਮਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਮੁੱਠ ਕੁ ਜੌਵਾਂ ਲਈ ਅਤੇ ਰੋਟੀ ਦੇ ਟੁਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭ੍ਰਿਸ਼ਟ ਕੀਤਾ ਹੈ ਤਾਂ ਜੋ ਤੁਸੀਂ ਉਨ੍ਹਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਨ੍ਹਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁੱਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ।