Ezekiel 13:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਉਨ੍ਹਾਂ ਪਟਕਿਆਂ ਨੂੰ ਪਾੜ ਦਿਆਂਗਾ ਅਤੇ ਆਪਣੇ ਬੰਦਿਆਂ ਨੂੰ ਤੁਹਾਡੀ ਸ਼ਕਤੀ ਤੋਂ ਬਚਾ ਲਵਾਂਗਾ। ਉਹ ਲੋਕ ਤੁਹਾਡੇ ਜਾਲ ਵਿੱਚੋਂ ਬਚ ਨਿਕਲਣਗੇ। ਅਤੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੇ ਬੁਰਕਿਆਂ ਨੂੰ ਵੀ ਪਾੜਾਂਗਾ ਅਤੇ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਅਤੇ ਫੇਰ ਕਦੀ ਤੁਹਾਡਾ ਵੱਸ ਨਹੀਂ ਚੱਲੇਗਾ ਕਿ ਉਨ੍ਹਾਂ ਨੂੰ ਫਾਹ ਸੱਕੋ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਬੁਰਕਿਆਂ ਨੂੰ ਵੀ ਪਾੜਾਂਗਾ, ਅਤੇ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਅਤੇ ਫੇਰ ਕਦੀ ਤੁਹਾਡਾ ਵੱਸ ਨਹੀਂ ਚੱਲੇਗਾ ਕਿ ਉਹਨਾਂ ਨੂੰ ਫਾਹ ਸਕੋ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!