Ezekiel 13:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ ਤੁਸੀਂ ਹੋਰ ਵੱਧੇਰੇ ਬੇਕਾਰ ਦਰਸ਼ਨ ਨਹੀਂ ਦੇਖੋਁਗੀਆਂ। ਤੁਸੀਂ ਹੁਣ ਹੋਰ ਵੱਧੇਰੇ ਜਾਦੂ ਨਹੀਂ ਕਰੋਗੀਆਂ। ਮੈਂ ਆਪਣੇ ਬੰਦਿਆਂ ਨੂੰ ਤੁਹਾਡੀ ਸ਼ਕਤੀ ਤੋਂ ਬਚਾ ਲਵਾਂਗਾ। ਅਤੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਅੱਗੋਂ ਲਈ ਨਾ ਤੁਸੀਂ ਫੋਕੀਆਂ ਦਰਿਸ਼ਟਾਂ ਵੇਖੋਗੀਆਂ ਅਤੇ ਨਾ ਅਗੰਮ ਬਾਣੀ ਆਖੋਗੀਆਂ ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਅੱਗੇ ਤੋਂ ਨਾ ਤੁਸੀਂ ਫੋਕੇ ਦਰਸ਼ਣ ਵੇਖੋਗੀਆਂ ਅਤੇ ਨਾ ਭਵਿੱਖਬਾਣੀ ਕਰੋਗੀਆਂ, ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ, ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ।