Ezekiel 13:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ। ਮੂਰਖ ਨਬੀਓ ਤੁਹਾਡੇ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ। ਤੁਸੀਂ ਆਪਣੇ ਹੀ ਆਤਮਿਆਂ ਦੇ ਪਿੱਛੇ ਲੱਗੇ ਹੋਏ ਹੋ। ਤੁਸੀਂ ਲੋਕਾਂ ਨੂੰ ਉਹ ਗੱਲ ਦੱਸ ਰਹੇ ਹੋਂ ਜੋ ਤੁਸੀਂ ਦਰਸ਼ਨਾਂ ਵਿੱਚ ਨਹੀਂ ਦੇਖਦੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਇ ਹਾਇ! ਜਿਹੜੇ ਆਪਣੇ ਹੀ ਆਤਮਾ ਮਗਰ ਤੁਰਦੇ ਹਨ ਅਤੇ ਉਨ੍ਹਾਂ ਨੇ ਕੁਝ ਨਹੀਂ ਵੇਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ।