Ezekiel 13:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਹੇ ਇਸਰਾਏਲ ਤੇਰੇ ਨਬੀ ਉਜੜੀਆਂ ਹੋਈਆਂ ਸੱਖਣੀਆਂ ਇਮਾਰਤਾਂ ਵਿੱਚ ਦੌੜ ਭੱਜ ਕਰਦੇ ਲੂੰਬੜਾਂ ਵਰਗੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਤੁਹਾਡੇ ਨਬੀ ਉਨ੍ਹਾਂ ਲੂਮੜੀਆਂ ਵਾਂਗਰ ਸਨ ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ।