Ezekiel 13:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਝੂਠੇ ਨਬੀਓ, ਜਿਹੜੇ ਦਰਸ਼ਨ ਤੁਸੀਂ ਦੇਖੇ ਸਨ ਉਹ ਸੱਚੇ ਨਹੀਂ ਸਨ। ਤੁਸੀਂ ਜਾਦੂ ਕੀਤੇ ਅਤੇ ਆਖਿਆ ਕਿ ਚੀਜ਼ਾਂ ਵਾਪਰਨਗੀਆਂ। ਪਰ ਤੁਸੀਂ ਝੂਠ ਬੋਲਿਆ। ਤੁਸੀਂ ਆਖਿਆ ਕਿ ਯਹੋਵਾਹ ਨੇ ਉਹ ਗੱਲਾਂ ਆਖੀਆਂ। ਪਰ ਮੈਂ ਤੁਹਾਡੇ ਨਾਲ ਗੱਲ ਨਹੀਂ ਕੀਤੀ ਸੀ।’”
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸਾਂ ਝੂਠਾ ਦਰਸ਼ਣ ਨਹੀਂ ਵੇਖਿਆॽ ਕੀ ਤੁਸਾਂ ਝੂਠੀ ਅਗੰਮ ਬਾਣੀ ਨਹੀਂ ਆਖੀॽ ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਮੈਂ ਨਹੀਂ ਵਾਚਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਝੂਠਾ ਦਰਸ਼ਣ ਨਹੀਂ ਵੇਖਿਆ? ਕੀ ਤੁਸੀਂ ਝੂਠੀ ਭਵਿੱਖਬਾਣੀ ਨਹੀਂ ਕੀਤੀ? ਕਿਉਂ ਜੋ ਤੁਸੀਂ ਆਖਦੇ ਹੋ ਕਿ ਯਹੋਵਾਹ ਦਾ ਵਾਕ ਹੈ, ਭਾਵੇਂ ਮੈਂ ਨਹੀਂ ਆਖਿਆ।