Ezekiel 14:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਕੁਝ ਆਗੂ ਮੇਰੇ ਕੋਲ ਆਏ ਉਹ ਮੇਰੇ ਨਾਲ ਗੱਲ ਬਾਤ ਕਰਨ ਲਈ ਬੈਠ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਇਸਰਾਏਲ ਦੇ ਕੁਝਕੁ ਬਜ਼ੁਰਗ ਮੇਰੇ ਕੋਲ ਆਏ ਅਤੇ ਮੂਹਰੇ ਬਹਿ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਸਰਾਏਲ ਦੇ ਕੁਝ ਕੁ ਬਜ਼ੁਰਗ ਮੇਰੇ ਕੋਲ ਆਏ ਅਤੇ ਅੱਗੇ ਬਹਿ ਗਏ।