Ezekiel 14:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਦੋਵੇਂ ਜਣੇ, ਜਿਹੜਾ ਬੰਦਾ ਸਲਾਹ ਮੰਗਣ ਆਇਆ ਅਤੇ ਉਹ ਨਬੀ ਜਿਸਨੇ ਜਵਾਬ ਦਿੱਤਾ, ਇੱਕੋ ਜਿਹੀ ਸਜ਼ਾ ਪਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਆਪਣੀ ਬਦੀ ਦੇ ਡੰਨ ਭੁਗਤਣਗੇ। ਨਬੀ ਦੀ ਬਦੀ ਦਾ ਡੰਨ ਵੀ ਉਹੀ ਹੋਵੇਗਾ ਜਿਹੜਾ ਉਹ ਦਾ ਪੁੱਛਣ ਵਾਲੇ ਦਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਬਦੀ ਦੀ ਸਜ਼ਾ ਪਾਉਣਗੇ। ਨਬੀ ਦੀ ਬਦੀ ਦੀ ਸਜ਼ਾ ਵੀ ਉਹੀ ਹੋਵੇਗੀ, ਜੋ ਉਸ ਤੋਂ ਪੁੱਛਣ ਵਾਲੇ ਦੀ ਹੋਵੇਗੀ,