Ezekiel 14:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਉਹ ਨਬੀ ਲੋਕਾਂ ਨੂੰ ਮੇਰੇ ਕੋਲੋਂ ਦੂਰ ਕਰਨ ਤੋਂ ਹਟ ਜਾਣ। ਅਤੇ ਇਸ ਲਈ ਕਿ ਮੇਰੇ ਬੰਦੇ ਆਪਣੇ ਪਾਪਾਂ ਨਾਲ ਨਾਪਾਕ ਹੋਣ ਤੋਂ ਹਟ ਜਾਣ। ਫ਼ੇਰ ਉਹ ਮੇਰੇ ਖਾਸ ਬੰਦੇ ਬਣ ਜਾਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ, ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੇ ਸਗੋਂ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਓਹ ਮੇਰੀ ਪਰਜਾ ਹੋਣ ਅਤੇ ਮੈਂ ਉਨ੍ਹਾਂ ਦਾ ਪਰਮੇਸ਼ਰ ਹੋਵਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭਰਿਸ਼ਟ ਨਾ ਕਰੇ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਉਹ ਮੇਰੀ ਪਰਜਾ ਹੋਣ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂ।