Ezekiel 14:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਮੈਂ ਉਸ ਕਿਸੇ ਵੀ ਕੌਮ ਨੂੰ ਸਜ਼ਾ ਦਿਆਂਗਾ ਜਿਹੜੀ ਮੈਨੂੰ ਛੱਡ ਦੇਵੇਗੀ ਅਤੇ ਮੇਰੇ ਖਿਲਾਫ਼ ਪਾਪ ਕਰੇਗੀ ਮੈਂ ਉਨ੍ਹਾਂ ਦੇ ਭੋਜਨ ਦੀ ਪੂਰਤੀ ਰੋਕ ਦਿਆਂਗਾ। ਸ਼ਾਇਦ ਮੈਂ ਭੁੱਖਮਰੀ ਪੈਦਾ ਕਰ ਦਿਆਂ ਅਤੇ ਉਸ ਦੇਸ ਵਿੱਚੋਂ ਬੰਦਿਆਂ ਅਤੇ ਜਾਨਵਰਾਂ ਨੂੰ ਹਟਾ ਦਿਆਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਜਦੋਂ ਕੋਈ ਦੇਸ ਭਾਰੀ ਪਾਪ ਕਰ ਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ ਅਤੇ ਉਸ ਦੀ ਰੋਟੀ ਦਾ ਉਪਰਾਲਾ ਭੰਨ ਸੁੱਟਾਂ ਅਤੇ ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਜਦੋਂ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ।