Ezekiel 14:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਨਾਲ ਲੜਨ ਲਈ ਕੋਈ ਦੁਸ਼ਮਣ ਫ਼ੌਜ ਭੇਜਾਂ। ਉਹ ਫ਼ੌਜੀ ਉਸ ਦੇਸ ਨੂੰ ਤਬਾਹ ਕਰ ਦੇਣਗੇ-ਮੈਂ ਉਸ ਦੇਸ ਵਿੱਚ ਸਾਰੇ ਬੰਦਿਆਂ ਅਤੇ ਜਾਨਵਰਾਂ ਨੂੰ ਦੂਰ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਜੇ ਕਰ ਮੈਂ ਉਸ ਦੇਸ ਵਿੱਚ ਤਲਵਾਰ ਘੱਲਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸੂਆਂ ਨੂੰ ਵੱਢ ਸੁੱਟਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,