Ezekiel 14:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਂਦਾ। ਉਹ ਤਿੰਨੇ ਬੰਦੇ ਆਪਣੀ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜਾਨਾਂ ਨਾ ਬਚਾ ਸੱਕਦੇ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਮੰਦਾ ਦੇਸ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ ਕਿ ਭਾਵੇਂ ਇਹ ਤਿੰਨੇ ਮਨੁੱਖ ਉਹ ਦੇ ਵਿੱਚ ਹੋਣ ਤਾਂ ਵੀ ਓਹ ਧੀਆਂ, ਪੁੱਤ੍ਰਾਂ ਨੂੰ ਨਹੀ ਬਚਾ ਸੱਕਣਗੇ ਸਗੋਂ ਕੇਵਲ ਓਹ ਆਪ ਹੀ ਬਚਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਹ ਦੇ ਵਿੱਚ ਹੋਣ ਤਾਂ ਵੀ ਉਹ ਧੀਆਂ, ਪੁੱਤਰਾਂ ਨੂੰ ਨਹੀਂ ਬਚਾ ਸਕਣਗੇ।