Ezekiel 14:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਹੋ ਸੱਕਦਾ ਮੈਂ ਉਸ ਦੇਸ ਦੇ ਵਿਰੁੱਧ ਕੋਈ ਬੀਮਾਰੀ ਭੇਜਾਂ। ਮੈਂ ਉਨ੍ਹਾਂ ਲੋਕਾਂ ਉੱਤੇ ਆਪਣਾ ਕਹਿਰ ਵਰਸਾਵਾਂਗਾ। ਮੈਂ ਉਸ ਦੇਸ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਜੇ ਕਰ ਮੈਂ ਉਸ ਦੇਸ ਵਿੱਚ ਬਵਾ ਘੱਲਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਘੱਲਾਂ ਜੋ ਉੱਥੋਂ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ।