Ezekiel 14:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਇਸ ਲਈ ਸੋਚ ਕਿ ਯਰੂਸ਼ਲਮ ਵਿੱਚ ਇਹ ਕਿੰਨੀ ਮਾੜੀ ਗੱਲ ਹੋਵੇਗੀ: ਮੈਂ ਉਸ ਸ਼ਹਿਰ ਦੇ ਖਿਲਾਫ਼ ਉਹ ਚਾਰੇ ਸਜ਼ਾਵਾਂ ਭੇਜਾਂਗਾ! ਮੈਂ ਦੁਸ਼ਮਣ ਫ਼ੌਜੀਆਂ, ਭੁੱਖਮਰੀ, ਬੀਮਾਰੀ ਅਤੇ ਜੰਗਲੀ ਜਾਨਵਰਾਂ ਨੂੰ ਉਸ ਸ਼ਹਿਰ ਦੇ ਖਿਲਾਫ਼ ਭੇਜਾਂਗਾ। ਮੈਂ ਉਸ ਸ਼ਹਿਰ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਹਟਾ ਦਿਆਂਗਾ!
Punjabi Bible 2016 - ਪਵਿੱਤਰ ਬਾਈਬਲ O.V.
ਸੋ ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਣਕ ਨਿਆਉਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਬਵਾ ਯਰੂਸ਼ਲਮ ਉੱਤੇ ਘੱਲਾਂ ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,