Ezekiel 14:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਮੈਂ ਉਨ੍ਹਾਂ ਦੇ ਦਿਲਾਂ ਨੂੰ ਛੁਹਣਾ ਚਾਹੁੰਦਾ ਹਾਂ। ਮੈਂ ਉਨ੍ਹਾਂ ਨੂੰ ਇਹ ਦਰਸਾਉਣਾ ਚਾਹੁੰਦਾ ਹਾਂ ਕਿ ਮੈਂ ਉਨ੍ਹਾਂ ਨੂੰ ਪਿਆਰ ਕਰਦਾ ਹਾਂ, ਭਾਵੇਂ ਉਨ੍ਹਾਂ ਨੇ ਮੈਨੂੰ ਬੁੱਤਾਂ ਕਾਰਣ ਛੱਡ ਦਿੱਤਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜਾਂ ਕਿਉਂ ਜੋ ਓਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੈਂਥੋਂ ਦੂਰ ਹੋ ਗਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜ੍ਹਾਂ, ਕਿਉਂ ਜੋ ਉਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੇਰੇ ਕੋਲੋਂ ਦੂਰ ਹੋ ਗਏ ਹਨ।