Ezekiel 14:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਇਹ ਗੱਲਾਂ ਦੱਸ। ਉਨ੍ਹਾਂ ਨੂੰ ਦੱਸ, ‘ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਵਾਪਸ ਆ ਜਾਓ ਮੇਰੇ ਵੱਲ ਅਤੇ ਆਪਣੇ ਬੁੱਤਾਂ ਨੂੰ ਛੱਡ ਦਿਓ। ਉਨ੍ਹਾਂ ਭਿਆਨਕ ਝੂਠੇ ਦੇਵਤਿਆਂ ਤੋਂ ਮੂੰਹ ਮੋੜ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ।