Ezekiel 14:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਕੋਈ ਨਬੀ ਗੁਮਰਾਹ ਹੋਇਆ ਹੈ ਤਾਂ ਕਿ ਆਪਣਾ ਖੁਦ ਦਾ ਜਵਾਬ ਦੇ ਦੇਵੇ, ਤਾਂ ਮੈਂ ਉਸ ਨਬੀ ਨੂੰ ਗੁਮਰਾਹ ਕਰਾਂਗਾ। ਮੈਂ ਉਸ ਦੇ ਵਿਰੁੱਧ ਆਪਣੀ ਸ਼ਕਤੀ ਵਰਤਾਂਗਾ। ਮੈਂ ਉਸ ਨੂੰ ਮੇਰੇ ਲੋਕਾਂ, ਇਸਰਾਏਲ ਤਬਾਹ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕਰ ਨਬੀ ਧੋਖਾ ਖਾ ਕੇ ਕੁਝ ਆਖੇ ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ ਅਤੇ ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਨਬੀ ਧੋਖਾ ਖਾ ਕੇ ਕੁਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ।