Ezekiel 15:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਕੀ ਅੰਗੂਰ ਦੀਆਂ ਵੇਲਾਂ ਦੀ ਲੱਕੜੀ ਦੇ ਟੁਕੜੇ ਕਿਸੇ ਤਰ੍ਹਾਂ ਜੰਗਲ ਦੇ ਰੁੱਖਾਂ ਦੀਆਂ ਕੱਟੀਆਂ ਹੋਈਆਂ ਛੋਟੀਆਂ ਟਾਹਣੀਆਂ ਨਾਲੋਂ ਬਿਹਤਰ ਹੁੰਦੇ ਹਨ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਬਿਰਛਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ ਕੁਝ ਚੰਗੀ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?