Ezekiel 15:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੂੰ ਉਸ ਅੰਗੂਰ ਦੀ ਵੇਲ ਦੀ ਲੱਕੜੀ ਨੂੰ ਕੋਈ ਚੀਜ਼ ਬਨਾਉਣ ਲਈ ਵਰਤ ਸੱਕਦਾ ਹੈਂ? ਨਹੀਂ! ਕੀ ਤੂੰ ਉਸ ਲੱਕੜੀ ਦੀਆਂ ਭਾਂਡੇ ਟੰਗਣ ਵਾਲੀਆਂ ਕੀਲੀਆਂ ਬਣਾ ਸੱਕਦਾ ਹੈਂ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਕੀ ਉਹ ਦੀ ਲੱਕੜ ਵਿਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇॽ ਯਾ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?