Ezekiel 15:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਹੋ ਸੱਕਦਾ ਕੁਝ ਅੱਗ ਤੋਂ ਬਚ ਨਿਕਲਣ, ਪਰ ਤਾਂ ਵੀ ਅੱਗ ਉਨ੍ਹਾਂ ਨੂੰ ਨਸ਼ਟ ਕਰ ਦੇਵੇਗੀ। ਤੂੰ ਜਾਣ ਲਵੇਂਗਾ ਕਿ ਮੈਂ ਯਹੋਵਾਹ ਹਾਂ ਜਦੋਂ ਤੂੰ ਵੇਖੇਂਗਾ ਕਿ ਮੈਂ ਉਨ੍ਹਾਂ ਨੂੰ ਕਿਵੇਂ ਸਜ਼ਾ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰਾ ਚਿਹਰਾ ਉਨ੍ਹਾਂ ਦੇ ਵਿਰੁੱਧ ਹੋਵੇਗਾ। ਓਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਨ੍ਹਾਂ ਨੂੰ ਭਸਮ ਕਰੇਗੀ ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਨ੍ਹਾਂ ਦੇ ਵਿਰੁੱਧ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।