Ezekiel 16:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਸੁੰਦਰ ਪੁਸ਼ਾਕ ਦਿੱਤੀ ਅਤੇ ਨਰਮ ਚਮੜੇ ਦੀ ਜੁੱਤੀ ਦਿੱਤੀ। ਮੈਂ ਤੈਨੂੰ ਕਸੀਦੇ ਦਾ ਪਟਕਾ ਅਤੇ ਰੇਸ਼ਮੀ ਸੱਕਾਰਫ਼ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੈਨੂੰ ਕਸੀਦੇ ਵਾਲੇ ਕੱਪੜੇ ਪਵਾਏ ਅਤੇ ਤਖਸ ਦੇ ਚੰਮ ਦੀ ਜੁੱਤੀ ਪਵਾਈ, ਵਧੀਆ ਕਤਾਨ ਦੀ ਤੇਰੀ ਪੇਟੀ ਬਣਵਾਈ ਅਤੇ ਤੈਨੂੰ ਨਿਰੇ ਰੇਸ਼ਮ ਨਾਲ ਕੱਜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਕਸੀਦਾਕਾਰੀ ਵਾਲੇ ਕੱਪੜੇ ਪਵਾਏ ਅਤੇ ਚਮੜੇ ਦੀ ਜੁੱਤੀ ਪਵਾਈ, ਵਧੀਆ ਕਤਾਨ ਦੀ ਤੇਰੀ ਪੇਟੀ ਬਣਵਾਈ ਅਤੇ ਤੈਨੂੰ ਰੇਸ਼ਮ ਨਾਲ ਢੱਕਿਆ।