Ezekiel 16:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਨੱਬ ਲੈ ਕੇ ਦਿੱਤੀ, ਕੁਝ ਵਾਲੀਆਂ ਅਤੇ ਪਹਿਨਣ ਲਈ ਇੱਕ ਸੁੰਦਰ ਤਾਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਨੱਕ ਵਿੱਚ ਨੱਥ ਪਾਈ ਅਤੇ ਤੇਰੇ ਕੰਨਾਂ ਵਿੱਚ ਵਾਲੀਆਂ ਪਾਈਆਂ ਅਤੇ ਇੱਕ ਸੁੰਦਰ ਤਾਜ ਤੇਰੇ ਸਿਰ ਉੱਤੇ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਨੱਕ ਵਿੱਚ ਨੱਥ ਪਾਈ, ਤੇਰੇ ਕੰਨਾਂ ਵਿੱਚ ਵਾਲੀਆਂ ਪਾਈਆਂ ਅਤੇ ਇੱਕ ਸੁੰਦਰ ਤਾਜ ਤੇਰੇ ਸਿਰ ਉੱਤੇ ਰੱਖਿਆ।