Ezekiel 16:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੀ ਸੁੰਦਰਤਾ ਕਾਰਣ ਕੌਮਾਂ ਦਰਮਿਆਨ ਮਸ਼ਹੂਰ ਹੋ ਗਈ। ਜਿਹੜਾ ਗੌਰਵ ਮੈਂ ਤੈਨੂੰ ਦਿੱਤਾ ਇਸਨੇ ਤੈਨੂੰ ਇੰਨੀ ਪਿਆਰੀ ਬਣਾਇਆ।’” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਰੀ ਸੁੰਦਰਤਾ ਦੀ ਹੁੱਗ ਕੌਮਾਂ ਵਿੱਚ ਹੋ ਗਈ ਹੈ, ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖ਼ਸ਼ਿਆ ਸੀ, ਸੰਪੂਰਨ ਹੋ ਗਈ, ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਸੁੰਦਰਤਾ ਦੀ ਚਰਚਾ ਕੌਮਾਂ ਵਿੱਚ ਹੋ ਗਈ ਹੈ ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖ਼ਸ਼ਿਆ ਸੀ, ਸੰਪੂਰਨ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ।