Ezekiel 16:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਪਰ ਤੂੰ ਆਪਣੀ ਸੁੰਦਰਤਾ ਵਿੱਚ ਵਿਸ਼ਵਾਸ ਕਰਨਾ ਸ਼ੁਰੂ ਕਰ ਦਿੱਤਾ। ਤੂੰ ਆਪਣੀ ਨੇਕ ਨਾਮੀ ਦੀ ਵਰਤੋਂ ਕੀਤੀ ਜਿਹੜੀ ਤੇਰੇ ਪਾਸ ਸੀ ਅਤੇ ਮੇਰੇ ਨਾਲ ਬੇਵਫ਼ਾ ਹੋ ਗਈ। ਤੂੰ ਹਰ ਆਉਂਦੇ ਜਾਂਦੇ ਬੰਦੇ ਨਾਲ ਵੇਸਵਾ ਵਾਲਾ ਵਿਹਾਰ ਕੀਤਾ। ਤੂੰ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਨੂੰ ਦੇ ਦਿੱਤਾ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ, ਅਤੇ ਹਰੇਕ ਦੇ ਨਾਲ ਜਿਹੜਾ ਤੇਰੇ ਲਾਗਿਓਂ ਲੰਘਿਆ, ਉਸੇ ਨਾਲ ਤੂੰ ਜ਼ਨਾਹ ਕੀਤਾ ਤੇ ਉਸੇ ਦੀ ਬਣ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ। ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ।