Ezekiel 16:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੂੰ ਆਪਣੇ ਉਹ ਸੁੰਦਰ ਗਹਿਣੇ ਲਾਹ ਦਿੱਤੇ ਜਿਹੜੇ ਮੈਂ ਤੈਨੂੰ ਦਿੱਤੇ ਸਨ। ਅਤੇ ਤੂੰ ਉਸ ਸੋਨੇ ਚਾਂਦੀ ਨੂੰ ਆਦਮੀਆਂ ਦੀਆਂ ਮੂਰਤੀਆਂ ਬਨਾਉਣ ਲਈ ਵਰਤਿਆ। ਅਤੇ ਤੂੰ ਉਨ੍ਹਾਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਮੇਰੇ ਸੋਨੇ, ਚਾਂਦੀ ਤੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ, ਅਤੇ ਉਨ੍ਹਾਂ ਨਾਲ ਵਿਭਚਾਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਸੋਨੇ, ਚਾਂਦੀ ਦੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ, ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ ਅਤੇ ਉਹਨਾਂ ਨਾਲ ਵਿਭਚਾਰ ਕੀਤਾ।