Ezekiel 16:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਰੋਟੀ, ਸ਼ਹਿਦ ਅਤੇ ਤੇਲ ਦਿੱਤਾ ਸੀ। ਪਰ ਤੂੰ ਉਹ ਭੋਜਨ ਆਪਣੇ ਬੁੱਤਾਂ ਨੂੰ ਚੜ੍ਹਾ ਦਿੱਤਾ। ਤੂੰ ਉਨ੍ਹਾਂ ਨੂੰ ਆਪਣੇ ਝੂਠੇ ਦੇਵਤਿਆਂ ਨੂੰ ਪ੍ਰਸੰਨ ਕਰਨ ਲਈ ਮਿੱਠੀ ਸੁਗੰਧ ਵਜੋਂ ਪੇਸ਼ ਕਰ ਦਿੱਤਾ। ਤੂੰ ਉਨ੍ਹਾਂ ਝੂਠੇ ਦੇਵਤਿਆਂ ਨਾਲ ਵੀ ਵੇਸਵਾ ਵਾਲਾ ਵਿਹਾਰ ਕੀਤਾ!” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰੀ ਰੋਟੀ ਜੋ ਮੈਂ ਤੈਨੂੰ ਦਿੱਤੀ ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸਾਂ, ਤੂੰ ਉਨ੍ਹਾਂ ਦੇ ਸਾਹਮਣੇ ਸੁਗੰਧੀ ਲਈ ਰੱਖਿਆ, ਪ੍ਰਭੁ ਯਹੋਵਾਹ ਦਾ ਵਾਕ ਹੈ, ਕਿ ਐਉਂ ਹੀ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਰੋਟੀ ਜੋ ਮੈਂ ਤੈਨੂੰ ਦਿੱਤੀ ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸੀ, ਤੂੰ ਉਹਨਾਂ ਦੇ ਸਾਹਮਣੇ ਸੁਗੰਧੀ ਦੇ ਲਈ ਰੱਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਇਸੇ ਤਰ੍ਹਾਂ ਹੀ ਹੋਇਆ ਹੈ।