Ezekiel 16:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਮੈਨੂੰ ਛੱਡ ਦਿੱਤਾ ਅਤੇ ਇਹ ਸਾਰੀਆਂ ਭਿਆਨਕ ਗੱਲਾਂ ਕੀਤੀਆਂ। ਅਤੇ ਤੂੰ ਕਦੇ ਵੀ ਉਹ ਵੇਲਾ ਯਾਦ ਨਹੀਂ ਕੀਤਾ ਜਦੋਂ ਤੂੰ ਜਵਾਨ ਸੀ। ਤੈਨੂੰ ਚੇਤੇ ਨਹੀਂ ਰਿਹਾ ਜਦੋਂ ਮੈਂ ਤੈਨੂੰ ਲੱਭਿਆ ਸੀ ਤੂੰ ਨੰਗੀ ਸੈਂ ਅਤੇ ਖੂਨ ਵਿੱਚ ਲੱਤਾਂ ਮਾਰ ਰਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਅਤੇ ਵਿਭਚਾਰਾਂ ਨੂੰ ਆਪਣੀ ਜੁਆਨੀ ਦੇ ਦਿਨਾਂ ਵਿੱਚ ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੈਂ ਕਦੇ ਚੇਤੇ ਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਅਤੇ ਵਿਭਚਾਰ ਕਰਦੇ ਹੋਏ, ਆਪਣੇ ਬਚਪਨ ਦੇ ਦਿਨਾਂ ਨੂੰ ਕਦੇ ਵੀ ਯਾਦ ਨਾ ਕੀਤਾ, ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੀ।