Ezekiel 16:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਨ੍ਹਾਂ ਸਾਰੀਆਂ ਬਦੀਆਂ ਤੋਂ ਮਗਰੋਂ, … ਹੇ ਯਰੂਸ਼ਲਮ ਤੇਰੇ ਲਈ ਇਹ ਬਹੁਤ ਬੁਰਾ ਹੋਵੇਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਇਨ੍ਹਾਂ ਸਾਰੀਆਂ ਬੁਰਿਆਈਆਂ ਦੇ ਪਿੱਛੇ — ਤੇਰੇ ਉੱਤੇ ਹਾਇ ਹਾਇ! — ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਇਹਨਾਂ ਸਾਰੀਆਂ ਬੁਰਿਆਈਆਂ ਤੋਂ ਬਾਅਦ - ਤੇਰੇ ਉੱਤੇ ਹਾਏ ਹਾਏ! - ਪ੍ਰਭੂ ਯਹੋਵਾਹ ਦਾ ਵਾਕ ਹੈ