Ezekiel 16:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਦ ਤੂੰ ਝੂਠੇ ਦੇਵਤੇ ਦੀ ਉਪਾਸਨਾ ਕਰਣ ਲਈ ਉਹ ਟਿੱਲਾ ਉਸਾਰਿਆ। ਤੂੰ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ ਸੜਕ ਦੀ ਹਰ ਨੁਕਰ ਤੇ ਉਹ ਸਥਾਨ ਬਣਾਏ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਤੂੰ ਆਪਣੇ ਲਈ ਗੁੰਬਜ਼ ਬਣਾਇਆ ਅਤੇ ਹਰੇਕ ਚੌਂਕ ਵਿੱਚ ਉੱਚਾ ਅਸਥਾਨ ਤਿਆਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੂੰ ਆਪਣੇ ਲਈ ਗੁੰਬਦ ਬਣਾਇਆ ਅਤੇ ਹਰੇਕ ਚੌਂਕ ਵਿੱਚ ਉੱਚਾ ਸਥਾਨ ਤਿਆਰ ਕੀਤਾ।