Ezekiel 16:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੈਨੂੰ ਸਜ਼ਾ ਦਿੱਤੀ! ਮੈਂ ਤੇਰੇ ਭੱਤੇ ਦਾ ਇੱਕ ਹਿੱਸਾ (ਜ਼ਮੀਨ) ਖੋਹ ਲਿਆ ਮੈਂ ਤੇਰੇ ਦੁਸ਼ਮਣਾਂ ਨੂੰ ਫ਼ਲਿਸਤੀਆਂ ਦੀਆਂ ਧੀਆਂ (ਸ਼ਹਿਰਾਂ) ਨੂੰ ਤੇਰੇ ਨਾਲ ਮਨ ਮਰਜ਼ੀ ਕਰਨ ਦਿੱਤੀ। ਉਹ ਵੀ ਤੇਰੇ ਮੰਦਿਆਂ ਕਾਰਿਆਂ ਉੱਤੇ ਹੈਰਾਨ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਵੇਖ! ਮੈਂ ਆਪਣਾ ਹੱਥ ਤੇਰੇ ਉੱਤੇ ਚੁੱਕਿਆ ਅਤੇ ਤੇਰੀ ਰੋਜ਼ੀ ਨੂੰ ਘੱਟ ਕਰ ਦਿੱਤਾ ਅਤੇ ਤੈਨੂੰ ਤੇਰੀਆਂ ਵੈਰਨਾਂ ਫਲਿਸਤੀਆਂ ਦੀਆਂ ਧੀਆਂ ਦੇ ਅਧੀਨ ਕਰ ਦਿੱਤਾ ਜਿਹੜੀਆਂ ਤੇਰੇ ਲੁੱਚਪੁਣੇ ਤੋਂ ਸ਼ਰਮਿੰਦੀਆਂ ਹੁੰਦੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖ! ਮੈਂ ਤੇਰੇ ਉੱਤੇ ਹੱਥ ਚੁੱਕਿਆ ਅਤੇ ਤੇਰੇ ਭੋਜਨ ਨੂੰ ਘੱਟ ਕਰ ਦਿੱਤਾ। ਤੈਨੂੰ ਤੇਰੀਆਂ ਦੁਸ਼ਮਣ ਫ਼ਲਿਸਤੀਆਂ ਦੀਆਂ ਧੀਆਂ ਦੇ ਅਧੀਨ ਕਰ ਦਿੱਤਾ ਜਿਹੜੀਆਂ, ਤੇਰੇ ਲੁੱਚਪੁਣੇ ਤੋਂ ਸ਼ਰਮਿੰਦਿਆਂ ਹੁੰਦੀਆਂ ਹਨ।