Ezekiel 16:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੂੰ ਕਾਨਾਨ ਵੱਲ ਪਰਤੀ ਅਤੇ ਫ਼ੇਰ ਬਾਬਲ ਵੱਲ। ਅਤੇ ਫ਼ੇਰ ਵੀ ਤੇਰੀ ਤਸੱਲੀ ਨਹੀਂ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਬੁਪਾਰੀਆਂ ਕਸਦੀਆਂ ਦੇ ਦੇਸ ਤੀਕਰ ਆਪਣੇ ਵਿਭਚਾਰ ਨੂੰ ਖਿਲਾਰਿਆ ਪਰ ਏਸ ਨਾਲ ਵੀ ਤੂੰ ਨਾ ਰੱਜੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਸਦੀਆਂ ਦੇ ਦੇਸ ਤੱਕ ਆਪਣੇ ਵਿਭਚਾਰ ਨੂੰ ਖਿਲਾਰਿਆ ਪਰ ਇਸ ਨਾਲ ਵੀ ਤੂੰ ਨਾ ਰੱਜੀ।