Ezekiel 16:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਪਰ ਤੂੰ ਬਿਲਕੁਲ ਵੇਸਵਾ ਵਰਗੀ ਨਹੀਂ ਸੀ। ਤੂੰ ਆਪਣੀਆਂ ਖਾਇਆਂ ਹਰ ਸੜਕ ਦੀ ਨੁਕਰ ਉੱਤੇ ਬਣਾਏ, ਅਤੇ ਹਰ ਗਲੀ ਦੇ ਮੋੜ ਉੱਤੇ ਆਪਣੇ ਉਪਾਸਨਾ ਸਥਾਨ ਉਸਾਰੇ। ਤੂੰ ਉਨ੍ਹਾਂ ਸਾਰੇ ਆਦਮੀਆਂ ਨਾਲ ਸੰਭੋਗ ਕੀਤਾ। ਪਰ ਤੂੰ ਉਨ੍ਹਾਂ ਕੋਲੋਂ ਵੇਸਵਾ ਵਾਂਗ ਪੈਸੇ ਨਹੀਂ ਮੰਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਕਿ ਤੂੰ ਹਰੇਕ ਸੜਕ ਦੇ ਸਿਰੇ ਤੇ ਆਪਣਾ ਗੁਬੰਜ਼ ਬਣਾਉਂਦੀ ਹੈਂ ਅਤੇ ਹਰੇਕ ਚੌਂਕ ਵਿੱਚ ਆਪਣਾ ਉੱਚਾ ਅਸਥਾਨ ਤਿਆਰ ਕਰਦੀ ਹੈਂ ਅਤੇ ਤੂੰ ਇੱਕ ਕੰਜਰੀ ਵਾਂਗਰ ਨਹੀਂ ਹੈ ਕਿਉਂ ਜੋ ਤੂੰ ਖਰਚੀ ਨੂੰ ਤੁੱਛ ਜਾਣਦੀ ਸੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਤੂੰ ਹਰੇਕ ਸੜਕ ਦੇ ਸਿਰੇ ਤੇ ਆਪਣਾ ਗੁੰਬਦ ਬਣਾਉਂਦੀ ਹੈਂ ਅਤੇ ਹਰੇਕ ਚੌਂਕ ਵਿੱਚ ਆਪਣਾ ਉੱਚਾ ਸਥਾਨ ਤਿਆਰ ਕਰਦੀ ਹੈ, ਤੂੰ ਅਸਲ ਵਿੱਚ ਇੱਕ ਵੇਸਵਾ ਨਹੀਂ ਹੈਂ, ਕਿਉਂ ਜੋ ਆਪਣੇ ਕੰਮ ਲਈ ਖਰਚਾ ਨਹੀਂ ਲੈਂਦੀ।