Ezekiel 16:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਵਿਭਚਾਰੀ ਔਰਤ। ਤੂੰ ਆਪਣੇ ਪਤੀ ਨਾਲੋਂ ਅਜਨਬੀਆਂ ਨਾਲ ਸੰਭੋਗ ਕਰਕੇ ਖੁਸ਼ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਵਿਭਚਾਰਨ ਇਸਤ੍ਰੀ ਜਿਹੜੀ ਆਪਣੇ ਪਤੀ ਦੇ ਥਾਂ ਓਪਰੇ ਨੂੰ ਕਬੂਲ ਕਰਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਵਿਭਚਾਰਨ ਇਸਰਤੀ ਹੈਂ, ਜਿਹੜੀ ਆਪਣੇ ਪਤੀ ਦੇ ਥਾਂ ਓਪਰੇ ਨੂੰ ਕਬੂਲ ਕਰਦੀ ਹੈ!