Ezekiel 16:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕਾਂ ਦੀ ਭੀੜ ਲੈ ਕੇ ਆਉਣਗੇ ਅਤੇ ਤੈਨੂੰ ਮਾਰਨ ਲਈ ਪੱਥਰ ਸੁੱਟਣਗੇ। ਫ਼ੇਰ ਉਹ ਆਪਣੀਆਂ ਤਲਵਾਰਾਂ ਨਾਲ ਤੇਰੇ ਟੋਟੇ ਕਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰੇ ਵਿਰੁੱਧ ਇੱਕ ਸਭਾ ਚੜ੍ਹਾ ਲਿਆਉਣਗੇ ਅਤੇ ਤੈਨੂੰ ਪੱਥਰਾਂ ਨਾਲ ਮਾਰ ਸੁੱਟਣਗੇ ਅਤੇ ਆਪਣੀਆਂ ਤਲਵਾਰਾਂ ਨਾਲ ਤੈਨੂੰ ਵਿੰਨ੍ਹ ਸੁੱਟਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੇ ਵਿਰੁੱਧ ਇੱਕ ਭੀੜ ਚੜ੍ਹਾ ਲਿਆਉਣਗੇ, ਤੈਨੂੰ ਪੱਥਰਾਂ ਨਾਲ ਮਾਰ ਸੁੱਟਣਗੇ ਅਤੇ ਆਪਣੀਆਂ ਤਲਵਾਰਾਂ ਨਾਲ ਤੈਨੂੰ ਵਿੰਨ੍ਹ ਸੁੱਟਣਗੇ।