Ezekiel 16:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਕਹਿਰਵਾਨ ਅਤੇ ਈਰਖਾਲੂ ਹੋਣ ਤੋਂ ਹਟ ਜਾਵਾਂਗਾ। ਮੈਂ ਸ਼ਾਂਤ ਹੋ ਜਾਵਾਂਗਾ। ਮੈਂ ਤੇਰੇ ਉੱਤੇ ਹੋਰ ਕਹਿਰਵਾਨ ਨਹੀਂ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਮੇਰਾ ਕਹਿਰ ਤੇਰੇ ਉੱਤੇ ਹੌਲਾ ਹੋ ਜਾਵੇਗਾ ਅਤੇ ਮੇਰੀ ਅਣਖ ਤੇਰੇ ਵੱਲੋਂ ਹੱਟ ਜਾਵੇਗੀ ਅਤੇ ਮੈਂ ਸ਼ਾਂਤੀ ਪਾਵਾਂਗਾ, ਅਤੇ ਫੇਰ ਗੁੱਸੇ ਵਿੱਚ ਨਹੀਂ ਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੇਰਾ ਕਹਿਰ ਤੇਰੇ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੇਰਾ ਕ੍ਰੋਧ ਤੇਰੇ ਉੱਤੋਂ ਹੱਟ ਜਾਵੇਗਾ, ਮੈਂ ਸ਼ਾਂਤੀ ਪਾਵਾਂਗਾ ਅਤੇ ਫੇਰ ਕ੍ਰੋਧ ਨਹੀਂ ਕਰਾਂਗਾ।