Ezekiel 16:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਸਾਰੇ ਬੰਦੇ ਜਿਹੜੇ ਤੇਰੇ ਬਾਰੇ ਗੱਲਾਂ ਕਰਦੇ ਹਨ ਹੁਣ ਉਨ੍ਹਾਂ ਕੋਲ ਆਖਣ ਲਈ ਇੱਕ ਹੋਰ ਗੱਲ ਵੀ ਹੋਵੇਗੀ। ਉਹ ਆਖਣਗੇ, ‘ਜਿਹੀ ਮਾਂ ਤੇਹੀ ਧੀ।’
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਸਾਰੀ ਅਖੌਤਾਂ ਆਖਣ ਵਾਲੇ ਤੇਰੇ ਵਿਰੁੱਧ ਇਹ ਅਖੌਤ ਆਖਣਗੇ ਕਿ \ਜੇਹੀ ਮਾਂ ਤੇਹੀ ਧੀ\
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਸਾਰੇ ਕਹਾਉਤਾਂ ਆਖਣ ਵਾਲੇ ਤੇਰੇ ਵਿਰੁੱਧ ਇਹ ਕਹਾਵਤ ਆਖਣਗੇ ਕਿ “ਜਿਹੀ ਮਾਂ ਤੇਹੀ ਧੀ।”