Ezekiel 16:47 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਉਨ੍ਹਾਂ ਵਰਗੀਆਂ ਹੀ ਭਿਆਨਕ ਗੱਲਾਂ ਕੀਤੀਆਂ। ਪਰ ਤੂੰ ਤਾਂ ਉਨ੍ਹਾਂ ਨਾਲੋਂ ਵੀ ਵੱਧੇਰੇ ਮਾੜੀਆਂ ਗੱਲਾਂ ਕੀਤੀਆਂ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਕੇਵਲ ਉਨ੍ਹਾਂ ਦੇ ਰਾਹਾਂ ਉੱਤੇ ਨਹੀਂ ਤੁਰੀ ਅਤੇ ਕੇਵਲ ਉਨ੍ਹਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਨ੍ਹਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ।