Ezekiel 16:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਤੂੰ ਬਿਲਕੁਲ ਇੱਕਲਾ ਸੀ। ਕਿਸੇ ਨੇ ਤੇਰੇ ਲਈ ਦੁੱਖ ਮਹਿਸੂਸ ਨਹੀਂ ਕੀਤਾ ਅਤੇ ਨਾ ਕਿਸੇ ਨੇ ਤੇਰੀ ਦੇਖਭਾਲ ਕੀਤੀ। ਯਰੂਸ਼ਲਮ ਜਿਸ ਦਿਨ ਤੂੰ ਜੰਮਿਆ ਸੀ ਤੇਰੇ ਮਾਪਿਆਂ ਨੇ ਤੈਨੂੰ ਬਾਹਰ ਖੇਤਾਂ ਵਿੱਚ ਸੁੱਟ ਦਿੱਤਾ ਸੀ। ਤੂੰ ਹਾਲੇ ਵੀ ਜਨਮ ਦੇ ਲਹੂ ਨਾਲ ਢੱਕਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਸੇ ਅੱਖ ਨੇ ਤੇਰੇ ਤੇ ਤਰਸ ਨਾ ਕੀਤਾ ਅਤੇ ਮਿਹਰਬਾਨੀ ਨਾ ਕੀਤੀ ਜੋ ਤੇਰੇ ਲਈ ਇਹ ਕੰਮ ਕਰਦਾ ਸਗੋਂ ਤੂੰ ਜੰਮਣ ਦੇ ਦਿਨ ਬਾਹਰ ਮਦਾਨ ਵਿੱਚ ਸੁੱਟ ਦਿੱਤੀ ਗਈ ਜੋ ਤੇਰੇ ਤੋਂ ਘਿਰਣਾ ਕਰਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਅੱਖ ਨੇ ਤੇਰੇ ਤੇ ਤਰਸ ਨਾ ਕੀਤਾ ਅਤੇ ਮਿਹਰਬਾਨੀ ਨਾ ਕੀਤੀ, ਤਾਂ ਜੋ ਇਹਨਾਂ ਕੰਮਾਂ ਵਿੱਚੋਂ ਤੇਰੇ ਲਈ ਇੱਕ ਵੀ ਕੰਮ ਕੀਤਾ ਜਾਂਦਾ, ਸਗੋਂ ਤੂੰ ਆਪਣੇ ਜਨਮ ਦੇ ਦਿਨ ਬਾਹਰ ਮੈਦਾਨ ਵਿੱਚ ਸੁੱਟ ਦਿੱਤੀ ਗਈ, ਕਿਉਂ ਜੋ ਤੇਰੇ ਤੋਂ ਘਿਰਣਾ ਕਰਦੇ ਸਨ।