Ezekiel 16:50 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਦੂਮ ਅਤੇ ਉਸਦੀਆਂ ਧੀਆਂ ਇੰਨੀਆਂ ਗੁਮਾਨੀ ਹੋ ਗਈਆਂ ਸਨ ਕਿ ਮੇਰੇ ਸਾਹਮਣੇ ਹੀ ਭਿਆਨਕ ਗੱਲਾਂ ਕਰਨ ਲੱਗ ਪਈਆਂ ਸਨ। ਅਤੇ ਜਦੋਂ ਮੈਂ ਉਨ੍ਹਾਂ ਨੂੰ ਉਹ ਗੱਲਾਂ ਕਰਦਿਆਂ ਦੇਖਿਆ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਹੰਕਾਰਨਾਂ ਸਨ ਅਤੇ ਉਨ੍ਹਾਂ ਨੇ ਮੇਰੇ ਸਾਹਮਣੇ ਘਿਣਾਉਣੇ ਕੰਮ ਕੀਤੇ, ਏਸ ਲਈ ਜਦੋਂ ਮੈਂ ਵੇਖਿਆ ਤਾਂ ਉਨ੍ਹਾਂ ਨੂੰ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹੰਕਾਰਨਾਂ ਸਨ ਅਤੇ ਉਹਨਾਂ ਨੇ ਮੇਰੇ ਸਾਹਮਣੇ ਘਿਣਾਉਣੇ ਕੰਮ ਕੀਤੇ, ਇਸ ਲਈ ਜਦੋਂ ਮੈਂ ਵੇਖਿਆ ਤਾਂ ਉਹਨਾਂ ਨੂੰ ਦੂਰ ਕਰ ਦਿੱਤਾ।