Ezekiel 16:52 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੈਨੂੰ ਆਪਣੀ ਸ਼ਰਮਿੰਦਗੀ ਸਹਾਰਨੀ ਪਵੇਗੀ। ਤੂੰ ਆਪਣੇ ਮੁਕਾਬਲੇ ਆਪਣੀਆਂ ਭੈਣਾਂ ਨੂੰ ਸੋਹਣੀਆਂ ਬਣਾ ਦਿੱਤਾ ਹੈ। ਤੂੰ ਭਿਆਨਕ ਗੱਲਾਂ ਕੀਤੀਆਂ ਹਨ ਇਸ ਲਈ ਤੈਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ਣਾਂ ਦੱਸਦੀ ਹੈਂ, ਇਨ੍ਹਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਨ੍ਹਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ। ਓਹ ਤੇਰੇ ਕੋਲੋਂ ਧਰਮੀ ਹਨ, ਸੋ ਤੂੰ ਖ਼ੱਜਲ ਖ਼ੁਆਰ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ਣਾਂ ਦੱਸਦੀ ਹੈਂ, ਇਹਨਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਹਨਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ। ਉਹ ਤੇਰੇ ਨਾਲੋਂ ਧਰਮੀ ਹਨ, ਇਸ ਲਈ ਤੂੰ ਸ਼ਰਮਿੰਦੀ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ।