Ezekiel 16:53 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਮੈਂ ਸਦੂਮ ਅਤੇ ਉਸ ਦੇ ਆਲੇ-ਦੁਆਲੇ ਦੇ ਕਸਬਿਆਂ ਨੂੰ ਤਬਾਹ ਕਰ ਦਿੱਤਾ। ਅਤੇ ਮੈਂ ਇਸਦੇ ਦੁਾਅਲੇ ਦੇ ਸਮਾਰੀਆਂ ਨੂੰ ਤਬਾਹ ਕਰ ਦਿੱਤਾ। ਅਤੇ (ਯਰੂਸ਼ਲਮ,) ਮੈਂ ਤੈਨੂੰ ਤਬਾਹ ਕਰ ਦਿਆਂਗਾ। ਪਰ ਮੈਂ ਉਨ੍ਹਾਂ ਸ਼ਹਿਰਾਂ ਨੂੰ ਫ਼ੇਰ ਉਸਾਰਾਂਗਾ। ਅਤੇ (ਯਰੂਸ਼ਲਮ,) ਮੈਂ ਤੈਨੂੰ ਵੀ ਫ਼ੇਰ ਉਸਾਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਅਰਥਾਤ ਸਦੂਮ ਅਤੇ ਉਸ ਦੀਆਂ ਧੀਆਂ ਦੀ ਅਸੀਰੀ ਨੂੰ ਅਤੇ ਸਾਮਰਿਯਾ ਤੇ ਉਸ ਦੀਆਂ ਧੀਆਂ ਦੀ ਅਸੀਰੀ ਨੂੰ ਅਤੇ ਉਨ੍ਹਾਂ ਦੇ ਵਿੱਚ ਤੇਰੇ ਅਸੀਰਾਂ ਦੀ ਅਸੀਰੀ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਦੀ ਗੁਲਾਮੀ ਨੂੰ ਖ਼ਤਮ ਕਰ ਦਿਆਂਗਾ ਅਰਥਾਤ ਸਦੂਮ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ, ਸਾਮਰਿਯਾ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ ਅਤੇ ਉਹਨਾਂ ਦੇ ਵਿੱਚ ਤੇਰੇ ਗੁਲਾਮਾਂ ਦੀ ਗੁਲਾਮੀ ਨੂੰ,