Ezekiel 16:54 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੂੰ ਤੇਰੀਆਂ ਕੀਤੀਆਂ ਉਨ੍ਹਾਂ ਭਿਆਨਕ ਗੱਲਾਂ ਨੂੰ ਚੇਤੇ ਕਰੇਗੀ ਅਤੇ ਉਨ੍ਹਾਂ ਤੇ ਸ਼ਰਮਸਾਰ ਹੋਵੇਂਗੀ ਅਤੇ ਇਹ ਉਨ੍ਹਾਂ ਹੋਰਨਾਂ ਸ਼ਹਿਰਾਂ ਨੂੰ ਕੁਝ ਦਿਲਾਸਾ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੂੰ ਆਪਣੀ ਨਮੋਸ਼ੀ ਆਪ ਚੁੱਕੇਂ ਅਤੇ ਆਪਣੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਵੇਂ, ਕਿਉਂ ਜੋ ਤੂੰ ਉਨ੍ਹਾਂ ਲਈ ਧਰਵਾਸ ਦਾ ਕਾਰਨ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੂੰ ਆਪਣੀ ਨਮੋਸ਼ੀ ਆਪ ਚੁੱਕੇ ਅਤੇ ਆਪਣੇ ਸਾਰੇ ਕੰਮਾਂ ਤੋਂ ਸ਼ਰਮਿੰਦੀ ਹੋਵੇ, ਕਿਉਂ ਜੋ ਇਹ ਉਹਨਾਂ ਲਈ ਤਸੱਲੀ ਦਾ ਕਾਰਨ ਹੋਵੇਗਾ।