Ezekiel 16:57 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਤੂੰ ਸਜ਼ਾ ਮਿਲਣ ਤੋਂ ਪਹਿਲਾਂ ਕੀਤਾ ਸੀ, ਇਸਤੋਂ ਪਹਿਲਾਂ ਕਿ ਤੇਰੇ ਗਵਾਂਢੀ ਤੇਰਾ ਮਜ਼ਾਕ ਉਡਾਉਣਾ ਸ਼ੁਰੂ ਕਰ ਦੇਣ। ਅਦੋਮ ਅਤੇ ਫ਼ਿਲਿਸਤੀਆਂ ਦੇ ਨਗਰ ਹੁਣ ਤੇਰਾ ਮਜ਼ਾਕ ਉਡਾ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਤੋਂ ਪਹਿਲਾਂ ਕਿ ਜਦੋਂ ਤੇਰੀ ਖ਼ਰਾਬੀ ਦਾ ਪਾਜ ਖੁਲ੍ਹਿਆ ਜਦੋਂ ਅਰਾਮ ਦੀਆਂ ਧੀਆਂ ਨੇ ਅਤੇ ਉਨ੍ਹਾਂ ਸਾਰੀਆਂ ਨੇ ਜੋ ਉਨ੍ਹਾਂ ਦੇ ਆਲੇ ਦੁਆਲੇ ਸਨ ਤੈਨੂੰ ਮਲਾਮਤ ਕੀਤੀ ਅਤੇ ਫਲਿਸਤੀਆਂ ਦੀਆਂ ਧੀਆਂ ਨੇ ਚੁਫੇਰਿਓਂ ਤੈਨੂੰ ਮੰਦਾ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਤੇਰੀ ਬੁਰਾਈ ਪਰਗਟ ਨਹੀਂ ਹੋਈ, ਜਦੋਂ ਅਰਾਮ ਦੀਆਂ ਧੀਆਂ ਨੇ ਅਤੇ ਉਹਨਾਂ ਸਾਰੀਆਂ ਨੇ ਜੋ ਉਹਨਾਂ ਦੇ ਆਲੇ-ਦੁਆਲੇ ਸਨ ਤੈਨੂੰ ਨਫ਼ਰਤ ਕੀਤੀ ਅਤੇ ਫ਼ਲਿਸਤੀਆਂ ਦੀਆਂ ਧੀਆਂ ਨੇ ਚਾਰੇ ਪਾਸਿਓਂ ਤੋਂ ਤੈਨੂੰ ਬੁਰਾ ਆਖਿਆ।