Ezekiel 16:59 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਮੈਂ ਤੇਰੇ ਨਾਲ ਓਹੋ ਜਿਹਾ ਵਿਹਾਰ ਕਰਾਂਗਾ ਜਿਹੋ ਜਿਹਾ ਤੂੰ ਮੇਰੇ ਨਾਲ ਕੀਤਾ ਸੀ! ਤੂੰ ਆਪਣੀ ਸ਼ਾਦੀ ਦੇ ਇਕਰਾਰਨਾਮੇ ਨੂੰ ਤੋੜਿਆ। ਤੂੰ ਸਾਡੇ ਇਕਰਾਰਨਾਮੇ ਦਾ ਆਦਰ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਤਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਦਾਂ ਦੇ ਕੰਮ ਤੂੰ ਕੀਤੇ ਏਸ ਲਈ ਕਿ ਤੂੰ ਨੇਮ ਦੇ ਤੋਂੜਨ ਵਿੱਚ ਸੌਂਹ ਨੂੰ ਤੁੱਛ ਸਮਝਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ,