Ezekiel 16:62 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਇਕਰਾਰਨਾਮਾ ਪੁਨਰ-ਸਬਾਪਤ ਕਰਾਂਗਾ ਅਤੇ ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ ਅਤੇ ਤੂੰ ਜਾਣੇਂਗੀ ਕਿ ਯਹੋਵਾਹ ਮੈਂ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ ਅਤੇ ਤੂੰ ਜਾਣੇਗੀ ਕਿ ਯਹੋਵਾਹ ਮੈਂ ਹਾਂ,