Ezekiel 17:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਉੱਗੇਗਾ ਪੌਦਾ ਓੱਥੇ ਜਿੱਥੇ ਇਸ ਨੂੰ ਲਾਇਆ ਗਿਆ ਹੈ? ਨਹੀਂ! ਗਰਮ ਹਵਾ ਵਗੇਗੀ ਅਤੇ ਪੌਦਾ ਸੁੱਕ ਕੇ ਮੁਰਝਾ ਜਾਵੇਗਾ। ਮਰ ਜਾਵੇਗਾ ਇਹ ਓੱਥੇ ਹੀ ਜਿੱਥੇ ਇਸ ਨੂੰ ਲਾਇਆ ਗਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਵਾ ਲਗਦਿਆਂ ਹੀ ਇਹ ਉੱਕੀ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਹਵਾ ਲੱਗਦਿਆਂ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ।