Ezekiel 17:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਆਪਣੇ ਜੀਵਨ ਨੂੰ ਸਾਖੀ ਰੱਖ ਕੇ ਇਕਰਾਰ ਕਰਦਾ ਹਾਂ ਕਿ ਇਹ ਨਵਾਂ ਰਾਜਾ ਬਾਬਲ ਵਿੱਚ ਮਰ ਜਾਵੇਗਾ! ਨਬੂਕਦਨੱਸਰ ਨੇ ਇਸ ਬੰਦੇ ਨੂੰ ਯਹੂਦਾਹ ਦਾ ਰਾਜਾ ਬਣਾਇਆ। ਪਰ ਇਸ ਬੰਦੇ ਨੇ ਨਬੂਕਦਨੱਸਰ ਨਾਲ ਆਪਣਾ ਇਕਰਾਰ ਤੋੜ ਦਿੱਤਾ। ਇਸ ਨਵੇਂ ਰਾਜੇ ਨੇ ਉਸ ਇਕਰਾਰਨਾਮੇ ਨੂੰ ਅਣਡਿੱਠ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸੌਂਹ! ਉਹ ਉਸੇ ਥਾਂ ਜਿੱਥੇ ਉਸ ਪਾਤਸ਼ਾਹ ਦਾ ਵਾਸ ਹੈ ਜਿਸਨੇ ਉਹ ਨੂੰ ਪਾਤਸ਼ਾਹ ਬਣਾਇਆ ਅਤੇ ਜਿਸ ਦੀ ਸੌਂਹ ਨੂੰ ਉਸ ਤੁੱਛ ਜਾਣਿਆ ਅਤੇ ਜਿਹਦਾ ਨੇਮ ਉਹ ਨੇ ਭੰਗ ਕੀਤਾ ਅਰਥਾਤ ਬਾਬਲ ਵਿੱਚ ਉਸੇ ਦੇ ਕੋਲ ਮਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ! ਉਹ ਉਸੇ ਥਾਂ ਜਿੱਥੇ ਉਸ ਰਾਜੇ ਦਾ ਵਾਸ ਹੈ, ਜਿਸ ਨੇ ਉਹ ਨੂੰ ਰਾਜਾ ਬਣਾਇਆ, ਜਿਸ ਦੀ ਸਹੁੰ ਨੂੰ ਉਸ ਨੇ ਤੁੱਛ ਜਾਣਿਆ ਅਤੇ ਜਿਹੜਾ ਨੇਮ ਉਹ ਨੇ ਭੰਗ ਕੀਤਾ ਅਰਥਾਤ ਬਾਬਲ ਵਿੱਚ ਉਸੇ ਦੇ ਕੋਲ ਮਰੇਗਾ।