Ezekiel 17:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੂਦਾਹ ਦਾ ਰਾਜਾ ਬਚਕੇ ਨਿਕਲ ਸੱਕੇਗਾ। ਕਿਉਂ? ਕਿਉਂ ਕਿ ਉਸ ਨੇ ਆਪਣੇ ਇਕਰਾਰਨਾਮੇ ਨੂੰ ਅੱਖੋਁ ਪਰੋਖੇ ਕੀਤਾ। ਉਸ ਨੇ ਨਬੂਕਦਨੱਸਰ ਨਾਲ ਕੀਤਾ ਇਕਰਾਰਨਾਮਾ ਤੋੜਿਆ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੋ ਉਸ ਨੇ ਸੌਂਹ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋਂੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ ਏਸ ਲਈ ਉਹ ਬਚ ਨਹੀਂ ਸੱਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਨੇ ਸਹੁੰ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ।